ਮੁੱਖ ਖ਼ਬਰਾਂਪੰਜਾਬ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੁਪਰੀਮ ਕੋਰਟ ‘ਚ ਰਿੱਟ ਪਟੀਸ਼ਨ October 12, 2020 News Punjab ਨਵੀਂ ਦਿੱਲੀ, 12 ਅਕਤੂਬਰ (ਨਿਊਜ਼ ਪੰਜਾਬ) – ਸੀ.ਪੀ.ਆਈ ਦੇ ਰਾਜ ਸਭਾ ਮੈਂਬਰ ਬਿਨਾਏ ਬਿਸ਼ਵਮ ਨੇ ਸੁਪਰੀਮ ਕੋਰ ਵਿਚ ਇੱਕ ਰਿੱਟ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿਚ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਕਾਨੂੰਨਾਂ ਨੂੰ ਗੈਰ ਸੰਵਿਧਾਨਿਕ ਹੋਣ ਕਰ ਕੇ ਰੱਦ ਕਰਨ ਦੀ ਮੰਗ ਕੀਤੀ ਗਈ ਹੈ।