ਖੇਤੀ ਸੁਧਾਰ ਕਾਨੂੰਨਾਂ ਵਿਰੁੱਧ ਦਿੱਲੀ ਦੇ ਜੰਤਰ-ਮੰਤਰ ‘ਤੇ ‘ਆਪ’ ਵਲੋਂ ਜ਼ਬਰਦਸਤ ਪ੍ਰਦਰਸ਼ਨ

ਨਵੀਂ ਦਿੱਲੀ, 12 ਅਕਤੂਬਰ (ਨਿਊਜ਼ ਪੰਜਾਬ)- ਕੇਂਦਰੀ ਸਰਕਾਰ ਵਲੋਂ ਲਿਆਂਦੇ ਗਏ ਕਾਨੂੰਨਾਂ ਦੇ ਵਿਰੋਧ ‘ਚ ਅੱਜ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਲੋਂ ਦਿੱਲੀ ਦੇ ਜੰਤਰ-ਮੰਤਰ ‘ਤੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।