ਮੁੱਖ ਖ਼ਬਰਾਂਪੰਜਾਬ ਜੰਮੂ-ਕਸ਼ਮੀਰ ‘ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ October 12, 2020 News Punjab ਸ੍ਰੀਨਗਰ, 12 ਅਕਤੂਬਰ (ਨਿਊਜ਼ ਪੰਜਾਬ)- ਸ੍ਰੀਨਗਰ ਦੇ ਰਾਮਬਨ ਇਲਾਕੇ ‘ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਵਲੋਂ ਇੱਥੇ ਫਿਲਹਾਲ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।