ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਵਲੋਂ ਆਏ ਦੂਜੇ ਗੱਲਬਾਤ ਦੇ ਸੱਦੇ ਨੂੰ ਕੀਤਾ ਰੱਦ

ਜਲੰਧਰ, 12 ਅਕਤੂਬਰ (ਨਿਊਜ਼ ਪੰਜਾਬ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਖੇਤੀ ਕਾਨੂੰਨਾਂ ਸਬੰਧੀ ਕੇਂਦਰ ਸਰਕਾਰ ਵਲੋਂ ਆਏ ਗੱਲਬਾਤ ਦੇ ਦੂਜੇ ਸੱਦੇ ਨੂੰ ਰੱਦ ਕਰ ਦਿੱਤਾ ਹੈ।