ਲੋਕ ਇਨਸਾਫ਼ ਪਾਰਟੀ ਨੇ ਘੇਰੀ ਤਰੁਣ ਚੁੱਘ ਦੀ ਰਿਹਾਇਸ਼

ਅੰਮ੍ਰਿਤਸਰ, 12 ਅਕਤੂਬਰ (ਨਿਊਜ਼ ਪੰਜਾਬ)- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਪਾਰਟੀ ਵਰਕਰਾਂ ਵਲੋਂ ਅੱਜ ਖੇਤੀ ਕਾਨੂੰਨਾਂ ‘ਚ ਅੰਮ੍ਰਿਤਸਰ ਵਿਖੇ ਭਾਜਪਾ ਨੇਤਾ ਤਰੁਣ ਚੁੱਘ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।