ਸੀ.ਬੀ.ਆਈ. ਨੇ ਦਿੱਲੀ ਪੁਲਿਸ ਦੇ ਐਸ.ਆਈ. ਸਮੇਤ ਦੋ ਮੁਲਾਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 13 ਅਕਤੂਬਰ (ਨਿਊਜ਼ ਪੰਜਾਬ)- ਸੀ.ਬੀ.ਆਈ. ਨੇ ਰਿਸ਼ਵਤ ਮਾਮਲੇ ‘ਚ ਦਿੱਲੀ ਪੁਲਿਸ ਦੇ ਸਬ ਇੰਸਪੈਕਟਰ ਸਮੇਤ ਦੋ ਹੋਰ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।