ਹਾਥਰਸ, 13 ਅਕਤੂਬਰ (ਨਿਊਜ਼ ਪੰਜਾਬ)- ਉਤਰ ਪ੍ਰਦੇਸ਼ ਦੇ ਹਾਥਰਸ ਵਿਚ ਹੋਏ ਸਮੂਹਿਕ ਜਬਰ ਜਨਾਹ ਕਾਂਡ ਵਿਚ ਸੀ.ਬੀ.ਆਈ. ਵਲੋਂ ਜਾਂਚ ਜਾਰੀ ਹੈ। ਸੀ.ਬੀ.ਆਈ. ਦੀ ਟੀਮ ਘਟਨਾ ਸਥਾਨ ‘ਤੇ ਪੁੱਜੀ ਹੈ ਅਤੇ ਬਰੀਕੀ ਨਾਲ ਜਾਂਚ ਜਾਰੀ ਹੈ ਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਫਾਰੈਂਸਿਕ ਮਾਹਰਾਂ ਦੀ ਟੀਮ ਵੀ ਮੌਜੂਦ ਹੈ।
Post Views: 0