ਅੰਮ੍ਰਿਤਸਰ, 13 ਅਕਤੂਬਰ (ਨਿਊਜ਼ ਪੰਜਾਬ)- ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਜੋ ਕਿ ਪਿਛਲੇ ਦਿਨੀਂ ਕੋਰੋਨਾ ਦੀ ਲਪੇਟ ‘ਚ ਆਉਣ ਕਾਰਨ ਪੀ.ਜੀ.ਆਈ. ਚੰਡੀਗੜ੍ਹ ਵਿਚ ਜੇਰੇ ਇਲਾਜ ਸਨ। ਅੱਜ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ ‘ਤੇ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਤੇ ਉਹ ਆਪਣੇ ਘਰ ਪਰਤ ਆਏ ਹਨ।
Post Views: 0