ਲਾਢੂਵਾਲ ਟੋਲ ਪਲਾਜ਼ਾ ‘ਤੇ ਧਰਨਾ 7ਵੇਂ ਦਿਨ ‘ਚ ਦਾਖਲ

ਲਾਢੂਵਾਲ, 13 ਅਕਤੂਬਰ (ਨਿਊਜ਼ ਪੰਜਾਬ) – ਜ਼ਿਲ੍ਹਾ ਲੁਧਿਆਣਾ ਸਥਿਤ ਲਾਢੂਵਾਲ ਟੋਲ ਪਲਾਜ਼ਾ ‘ਤੇ ਕਿਸਾਨਾਂ ਵੱਲੋਂ ਸੱਤਵੇਂ ਦਿਨ ਵੀ ਧਰਨਾ ਜਾਰੀ ਹੈ । 7 ਅਕਤੂਬਰ ਤੋਂ ਹੀ ਵਾਹਨ ਟੋਲ ਫਰੀ ਲੰਘ ਰਹੇ ਹਨ। ਅੱਜ ਵੱਡੀ ਗਿਣਤੀ ਵਿਚ ਬੀਬੀਆਂ ਨੇ ਸ਼ਮੂਲੀਅਤ ਕੀਤੀ ਹੈ।