ਪਠਾਨਕੋਟ, 13 ਅਕਤੂਬਰ (ਨਿਊਜ਼ ਪੰਜਾਬ) – ਪਠਾਨਕੋਟ ਵਿਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ 31 ਨਵੇਂ ਕੇਸ ਕੋਰੋਨਾ ਦੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਸਿਵਲ ਹਸਪਤਾਲ ਪਠਾਨਕੋਟ ਦੇ ਐਸ.ਐੱਮ.ਓ ਡਾਕਟਰ ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਵਿਚ ਅੱਜ 47 ਮਰੀਜ਼ਾਂ ਨੂੰ ਸਿਹਤਯਾਬੀ ਤੋਂ ਬਾਅਦ ਛੁੱਟੀ ਦੇ ਕੇ ਘਰ ਭੇਜਿਆ ਗਿਆ।
Post Views: 0