ਪਟਿਆਲਾ ਮੁੱਖ ਖ਼ਬਰਾਂ ਵੱਡੀ ਗਿਣਤੀ ਵਿਚ ਠੇਕਾ ਮੁਲਾਜ਼ਮ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧੇ October 13, 2020 News Punjab ਪਟਿਆਲਾ, 13 ਅਕਤੂਬਰ (ਨਿਊਜ਼ ਪੰਜਾਬ) – ਵੱਖ ਵੱਖ ਵਿਭਾਗਾਂ ਵਿਚ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੱਡੀ ਗਿਣਤੀ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਰੋਸ ਮਾਰਚ ਦੀ ਸ਼ਕਲ ਵਿਚ ਖੰਡਾ ਚੌਕ ਵਿਖੇ ਪਹੁੰਚ ਚੁੱਕੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵੱਡੀ ਰੈਲੀ ਪੁੱਡਾ ਗਰਾਊਂਡ ਵਿਖੇ ਕੀਤੀ। Post Views: 0