ਅਸ਼ਵਨੀ ਸ਼ਰਮਾ ‘ਤੇ ਹੋਏ ਹਮਲੇ ਦੀ ਸੁਖਬੀਰ ਬਾਦਲ ਨੇ ਕੀਤੀ ਨਿਖੇਧੀ

ਜਲੰਧਰ, 13 ਅਕਤੂਬਰ (ਨਿਊਜ਼ ਪੰਜਾਬ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਕੱਲ੍ਹ ਪੰਜਾਬ ਭਾਜਪਾ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਹੋਏ ਹਮਲੇ ਦੀ ਨਿਖੇਧੀ ਕੀਤੀ।