ਚੰਡੀਗੜ੍ਹ, 13 ਅਕਤੂਬਰ (ਨਿਊਜ਼ ਪੰਜਾਬ)- ਚੰਡੀਗੜ੍ਹ ‘ਚ ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ ਹੋਈ। ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਨਾਲ ਗੱਲਬਾਤ ਕਰਨ ਵਾਸਤੇ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ‘ਚ ਰਾਜੇਵਾਲ ਸਮੇਤ ਡਾਕਟਰ ਦਰਸ਼ਨ ਪਾਲ, ਸਤਨਾਮ ਮਾਣਕ ਅਤੇ ਹੋਰ ਪੰਜ ਮੈਂਬਰ ਸ਼ਾਮਿਲ ਹੋਣਗੇ।
Post Views: 0