ਮੁੱਖ ਖ਼ਬਰਾਂ ਪੰਜਾਬ ਜ਼ਿਲ੍ਹਾ ਸੰਗਰੂਰ ‘ਚ ਕਰੋਨਾ ਕਾਰਨ ਤਿੰਨ ਹੋਰ ਮੌਤਾਂ, 12 ਨਵੇਂ ਮਾਮਲੇ ਆਏ ਸਾਹਮਣੇ October 13, 2020 News Punjab ਸੰਗਰੂਰ, 13 ਅਕਤੂਬਰ (ਨਿਊਜ਼ ਪੰਜਾਬ)- ਜ਼ਿਲ੍ਹਾ ਸੰਗਰੂਰ ‘ਚ ਅੱਜ ਤਿੰਨ ਹੋਰ ਕੋਰੋਨਾ ਮਰੀਜ਼ਾਂ ਦੀ ਮੌਤ ਨਾਲ ਜ਼ਿਲ੍ਹੇ ‘ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਵੱਧ ਕੇ 159 ਹੋ ਗਈ ਹੈ। ਉੱਥੇ ਹੀ ਜ਼ਿਲ੍ਹੇ ‘ਚ ਅੱਜ ਕੋਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ। Post Views: 0