ਟੱਲੇਵਾਲ, 13 ਅਕਤੂਬਰ (ਨਿਊਜ਼ ਪੰਜਾਬ) – ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋਕੇ ਵਿਖੇ ਇੱਕ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਿਸ ਦੀ ਪਹਿਚਾਣ ਰਣਜੀਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਸਿਰ 2 ਬੈਂਕਾਂ ਦੇ 8 ਲੱਖ ਰੁਪਏ ਦੇ ਕਰੀਬ ਕਰਜ਼ਾ ਸੀ, ਜਿਸ ਕਰ ਕੇ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ।
Post Views: 0