ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ਪਟਵਾਰੀ ਕੀਤਾ ਕਾਬੂ

ਫਗਵਾੜਾ, 14 ਅਕਤੂਬਰ (ਨਿਊਜ਼ ਪੰਜਾਬ) – ਵਿਜੀਲੈਂਸ ਬਿਊਰੋ ਦੀ ਟੀਮ ਨੇ ਅੱਜ ਫਗਵਾੜਾ ਪਟਵਾਰਖ਼ਾਨੇ ਵਿਚ ਇਕ ਪਟਵਾਰੀ ਮੇਜਰ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ ਹੈ।