ਸੰਗਰੂਰ ‘ਚ ਹਜ਼ਾਰਾਂ ਕਿਸਾਨਾਂ ਨੇ ਭਾਜਪਾ ਦੀ ਪ੍ਰੈਸ ਕਾਨਫ਼ਰੰਸ ਨੂੰ ਘੇਰਿਆ

ਸੰਗਰੂਰ, 14 ਅਕਤੂਬਰ (ਨਿਊਜ਼ ਪੰਜਾਬ) – ਸੰਗਰੂਰ ‘ਚ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨਾਂ ਨੇ ਭਾਜਪਾ ਦੀ ਪ੍ਰੈੱਸ ਕਾਨਫ਼ਰੰਸ ਨੂੰ ਘੇਰ ਲਿਆ ਹੈ। ਇੱਥੇ ਕੇਂਦਰੀ ਖੇਤੀ ਰਾਜ ਮੰਤਰੀ ਵਰਚੂਅਲ ਪ੍ਰੈਸ ਕਾਨਫ਼ਰੰਸ ਕਰ ਰਹੇ ਸਨ। ਕੇਂਦਰੀ ਮੰਤਰੀ ਕੁੱਝ ਕਿਸਾਨਾਂ ਨਾਲ ਆਨ ਲਾਇਨ ਗੱਲਬਾਤ ਕਰ ਰਹੇ ਸਨ।