ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਵਿਚਕਾਰ ਮੀਟਿੰਗ ਜਾਰੀ

ਨਵੀਂ ਦਿੱਲੀ, 14 ਅਕਤੂਬਰ (ਨਿਊਜ਼ ਪੰਜਾਬ)- ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਕੇਂਦਰ ਵੱਲੋਂ ਦਿੱਤੇ ਸੱਦੇ ‘ਤੇ ਦਿੱਲੀ ਵਿਚ ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਜਾਰੀ ਹੈ।