ਜੰਡਿਆਲਾ ਗੁਰੂ (ਅੰਮ੍ਰਿਤਸਰ), 14 ਅਕਤੂਬਰ (ਨਿਊਜ਼ ਪੰਜਾਬ) – ਜੰਡਿਆਲਾ ਗੁਰੂ ਅਨਾਜ ਮੰਡੀ ਦੇ ਆੜ੍ਹਤੀਆਂ ਨੂੰ ਆਰ.ਓ ਨਾ ਮਿਲਣ ਕਾਰਨ ਆੜ੍ਹਤੀਆਂ ਵੱਲੋਂ ਅੱਜ ਮਾਰਕੀਟ ਕਮੇਟੀ ਦਫ਼ਤਰ ਗਹਿਰੀ ਮੰਡੀ (ਜੰਡਿਆਲਾ ਗੁਰੂ) ਦੇ ਬਾਹਰ ਧਰਨਾ ਲਾਇਆ ਗਿਆ ਅਤੇ ਮੰਗ ਕੀਤੀ ਕਿ ਉਨ੍ਹਾਂ ਨੂੰ ਆਰ.ਓ ਤੁਰੰਤ ਜਾਰੀ ਕੀਤੇ ਜਾਣ ਤਾਂ ਜੋ ਝੋਨੇ ਦੀ ਖ਼ਰੀਦ ਨਿਰੰਤਰ ਹੋ ਸਕੇ।
Post Views: 0