ਪੰਜਾਬ ਕੈਬਨਿਟ ਨੇ ਝੁੱਗੀ ਝੌਂਪੜੀਆਂ ‘ਚ ਰਹਿਣ ਵਾਲਿਆਂ ਲਈ ਲਿਆ ਅਹਿਮ ਫ਼ੈਸਲਾ

ਚੰਡੀਗੜ੍ਹ, 14 ਅਕਤੂਬਰ (ਨਿਊਜ਼ ਪੰਜਾਬ) – ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿਚ ਅੱਜ ਫ਼ੈਸਲਾ ਲਿਆ ਗਿਆ ਹੈ ਕਿ ਝੁੱਗੀ ਝੌਂਪੜੀਆਂ ਵਿਚ ਰਹਿਣ ਵਾਲਿਆਂ ਲਈ ਮਾਲਕਾਨਾ ਜ਼ਮੀਨ ਹੱਕ ਨੂੰ ਪ੍ਰਵਾਨਗੀ ਦਿੱਤੀ।