ਮੁੱਖ ਖ਼ਬਰਾਂਪੰਜਾਬ

ਆਲੂ ਕਾਸ਼ਤਕਾਰਾਂ ਲਈ ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ

ਚੰਡੀਗੜ੍ਹ, 14 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ਸਰਕਾਰ ਵੱਲੋਂ ਫ਼ੈਸਲਾ ਲਿਆ ਗਿਆ ਹੈ ਕਿ ਆਲੂ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਲਈ ਗੁਣਵੱਤਾ ਭਰਪੂਰ ਆਲੂਆਂ ਦੀ ਪੈਦਾਵਾਰ ਲਈ ਟਿਸ਼ੂ ਕਲਚਰ ਆਧਾਰਿਤ ਤਕਨੀਕ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਵਿਚ ਸੂਬਾ ਕੈਬਨਿਟ ਦੀ ਹੋਈ ਬੈਠਕ ਵਿਚ ਪੰਜਾਬ ਟਿਸ਼ੂ ਕਲਚਰ ਆਧਾਰਿਤ ਆਲੂ ਬੀਜ ਬਿੱਲ 2020 ਨੂੰ ਪ੍ਰਵਾਨਗੀ ਦਿੱਤੀ ਗਈ ਹੈ।