ਭਾਰਤ ਵਿਚ ਕੋਰੋਨਾ ਕਾਰਨ ਪਿਛਲੇ 24 ਘੰਟਿਆਂ ‘ਚ ਹੋਈਆਂ 680 ਮੌਤਾਂ

ਨਵੀਂ ਦਿੱਲੀ, 15 ਅਕਤੂਬਰ (ਨਿਊਜ਼ ਪੰਜਾਬ)- ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ ਕੋਰੋਨਾ ਦੇ 67,708 ਕੇਸ ਆਏ ਹਨ ਤੇ 680 ਮੌਤਾਂ ਹੋਈਆਂ ਹਨ। ਇਸ ਤਰ੍ਹਾਂ ਭਾਰਤ ਵਿਚ ਕੋਰੋਨਾ ਦੇ 73,07,098 ਕੇਸ ਪਾਜ਼ੀਟਿਵ ਹੋ ਗਏ ਹਨ। ਜਿਨ੍ਹਾਂ ਵਿਚੋਂ 8,12,390 ਐਕਟਿਵ ਕੇਸ ਹਨ।