ਚੰਡੀਗੜ੍ਹ ‘ਚ ਕਿਸਾਨ ਆਗੂਆਂ ਵਲੋਂ ਅਹਿਮ ਬੈਠਕ

ਚੰਡੀਗੜ੍ਹ, 15 ਅਕਤੂਬਰ (ਨਿਊਜ਼ ਪੰਜਾਬ)- ਖੇਤੀ ਕਾਨੂੰਨਾਂ ਖਿਲਾਫ ਨਵੀਂ ਰਣਨੀਤੀ ਬਣਾਉਣ ਤੇ ਬੀਤੇ ਦਿਨ ਕੇਂਦਰ ਨਾਲ ਬੇਸਿੱਟਾ ਰਹੀ ਮੀਟਿੰਗ ਤੋਂ ਬਾਅਦ ਚੰਡੀਗੜ੍ਹ ਕਿਸਾਨ ਭਵਨ ਵਿਖੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਇਕੱਠੇ ਹੋਏ ਹਨ ਤੇ ਬੈਠਕ ਜਾਰੀ ਹੈ।