ਲਾਢੂਵਾਲ ਟੋਲ ਪਲਾਜ਼ਾ ‘ਤੇ ਧਰਨਾ ਜਾਰੀ

ਲਾਢੂਵਾਲ, 15 ਅਕਤੂਬਰ (ਨਿਊਜ਼ ਪੰਜਾਬ) – ਜ਼ਿਲ੍ਹਾ ਲੁਧਿਆਣਾ ਸਥਿਤ ਲਾਢੂਵਾਲ ਟੋਲ ਪਲਾਜ਼ਾ ਵਿਚ ਕਿਸਾਨ ਸੰਗਠਨਾਂ ਵਲੋਂ ਦਿੱਤੇ ਜਾ ਰਿਹਾ ਧਰਨਾ 9ਵੇਂ ਦਿਨ ਵੀ ਜਾਰੀ ਹੈ।