ਲੁਧਿਆਣਾ, 15 ਅਕਤੂਬਰ (ਨਿਊਜ਼ ਪੰਜਾਬ) – ਲੁਧਿਆਣਾ ਪੁਲਿਸ ਵੱਲੋਂ ਲੁਧਿਆਣਾ ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਗਲ ਦੇ ਘਰ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧਕ ਕੀਤੇ ਗਏ ਹਨ। ਪੁਲਿਸ ਅਧਿਕਾਰੀ ਦੇ ਮੁਤਾਬਿਕ ਉਨ੍ਹਾਂ ਨੂੰ ਕੋਈ ਖ਼ੁਫ਼ੀਆ ਇਤਲਾਹ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
Post Views: 0