ਭਾਰਤੀ ਕੈਦੀਆਂ ਦੀ ਰਿਹਾਈ ਲਈ ਪਾਕਿਸਤਾਨ ਹਾਈਕੋਰਟ ਪੁੱਜਾ ਭਾਰਤੀ ਹਾਈ ਕਮਿਸ਼ਨ

ਨਵੀਂ ਦਿੱਲੀ, 15 ਅਕਤੂਬਰ (ਨਿਊਜ਼ ਪੰਜਾਬ)- ਭਾਰਤੀ ਕੈਦੀਆਂ ਦੀ ਰਿਹਾਈ ਲਈ ਪਾਕਿਸਤਾਨ ‘ਚ ਮੌਜੂਦ ਭਾਰਤੀ ਹਾਈ ਕਮਿਸ਼ਨ ਵਲੋਂ ਪਾਕਿਸਤਾਨ ਦੇ ਹਾਈਕੋਰਟ ਪਹੁੰਚ ਕੀਤੀ ਗਈ ਹੈ।