ਕਿਸਾਨ ਭਵਨ ਪੁੱਜੇ ਬਾਜਵਾ, ਰੰਧਾਵਾ ਤੇ ਸੰਦੀਪ ਸੰਧੂ

ਚੰਡੀਗੜ੍ਹ, 15 ਅਕਤੂਬਰ (ਨਿਊਜ਼ ਪੰਜਾਬ) – ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਤੇ ਕੈਪਟਨ ਸੰਦੀਪ ਸੰਧੂ ਨੂੰ ਕਿਸਾਨ ਭਵਨ ਪੁੱਜੇ।