ਚੰਡੀਗੜ੍ਹ, 15 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ਸਰਕਾਰ ਸੂਬੇ ‘ਚ ਸਾਰੇ ਵਿਭਾਗਾਂ/ਬੋਰਡਾਂ/ਕਾਰਪੋਰੇਸ਼ਨਾਂ/ਅਥਾਰਿਟੀਆਂ ‘ਚ ਜੂਨੀਅਰ ਇੰਜੀਨੀਅਰਾਂ (ਜੇ. ਈ.) ਅਤੇ ਇਸ ਤੋਂ ਉੱਪਰ ਦੇ ਪੱਧਰ ਦੀਆਂ ਇੰਜੀਨੀਅਰਾਂ ਦੀਆਂ ਅਸਾਮੀਆਂ ਨੂੰ ਸਾਂਝੀ ਪ੍ਰੀਖਿਆ ਰਾਹੀਂ ਭਰੇਗੀ। ਇਹ ਪ੍ਰੀਖਿਆ ਪੰਜਾਬ ਲੋਕ ਸੇਵਾ ਕਮਿਸ਼ਨ (ਪੀ. ਪੀ. ਐਸ. ਸੀ.) ਵਲੋਂ ਲਈ ਜਾਵੇਗੀ।
Post Views: 0