ਪਠਾਨਕੋਟ, 15 ਅਕਤੂਬਰ (ਨਿਊਜ਼ ਪੰਜਾਬ)- ਸਿਹਤ ਵਿਭਾਗ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹਾ ਪਠਾਨਕੋਟ ‘ਚ ਕੋਰੋਨਾ ਦੇ 23 ਹੋਰ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐਸ. ਐਮ. ਓ. ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ ਇਕ ਹੋਰ ਵਿਅਕਤੀ ਦੀ ਮੌਤ ਹੋਣ ਕਾਰਨ ਜ਼ਿਲ੍ਹੇ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਕੁਲ ਵਧ ਕੇ 98 ਹੋ ਗਈ ਹੈ।
Post Views: 0