ਸਿੱਖ ਕੌਮ ਦੇ ਪਹਿਲੇ ਬਾਦਸ਼ਾਹ ਬਾਬਾ ਬੰਦਾ ਸਿੰਘ ਬਹਾਦਰ ਦੇ 350 ਵੇ ਜਨਮ ਦਿਨ ਤੇ ਪੰਜਾਬ ਵਿੱਚ ਕੱਲ ਸਰਕਾਰੀ ਛੁੱਟੀ

ਐਡਵੋਕੇਟ ਕਰਨਦੀਪ ਸਿੰਘ ਕੈਰੋਂ
ਚੰਡੀਗੜ੍ਹ 15 ਅਕਤੂਬਰ – ਪੰਜਾਬ ਸਰਕਾਰ ਨੇ ਕਲ 16 ਅਕਤੂਬਰ ਨੂੰ ਸਿੱਖ ਕੌਮ ਦੇ ਪਹਿਲੇ ਬਾਦਸ਼ਾਹ ਬਾਬਾ ਬੰਦਾ ਸਿੰਘ ਬਹਾਦਰ ਦੇ 350 ਵੇ ਜਨਮ ਦਿਨ ਤੇ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫਤਰਾਂ ਵਿੱਚ ਛੁਟੀ ਦਾ ਐਲਾਨ ਕੀਤਾ ਹੈ |