ਸਾਂਪਲਾ ਨੇ ਕੈਪਟਨ ਸਰਕਾਰ ਨੂੰ ਦਿੱਤਾ ਦੋ ਦਿਨ ਦਾ ਅਲਟੀਮੇਟਮ

ਜਲੰਧਰ, 16 ਅਕਤੂਬਰ (ਨਿਊਜ਼ ਪੰਜਾਬ) – ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਸੀਨੀਅਰ ਆਗੂ ਵਿਜੇ ਸਾਂਪਲਾ ਨੇ ਸ੍ਰੀ ਮੁਕਤਸਰ ਸਾਹਿਬ ‘ਚ ਦਲਿਤ ਨੌਜਵਾਨ ‘ਤੇ ਅੱਤਿਆਚਾਰ ਕਰਨ ਵਾਲੇ ਦੋਸ਼ੀਆਂ ਦੀ 2 ਦਿਨ ‘ਚ ਗ੍ਰਿਫ਼ਤਾਰੀ ਨਾ ਕਰਨ ‘ਤੇ ਅੰਦੋਲਨ ਕਰਨ ਦੀ ਚੇਤਾਵਨੀ ਦਿੱਤੀ ਹੈ।