ਲਾਢੂਵਾਲ ਟੋਲ ਪਲਾਜ਼ਾ ‘ਤੇ ਧਰਨਾ ਜਾਰੀ

ਲਾਢੂਵਾਲ, 16 ਅਕਤੂਬਰ (ਨਿਊਜ਼ ਪੰਜਾਬ) – ਜਲੰਧਰ ਲੁਧਿਆਣਾ ਜੀਟੀ ਰੋਡ ‘ਤੇ ਸਥਿਤ ਲਾਢੂਵਾਲ ਟੋਲ ਪਲਾਜ਼ਾ ‘ਤੇ ਕਿਸਾਨਾਂ ਤੇ ਮਜ਼ਦੂਰਾਂ ਦਾ ਧਰਨਾ 10ਵੇਂ ਦਿਨ ਵੀ ਜਾਰੀ ਹੈ।