ਕਰਮਚਾਰੀ ਦੇ ਕੋਰੋਨਾ ਪਾਜ਼ੀਟਿਵ ਆਉਣ ‘ਤੇ ਬੈਂਕ ਨੂੰ ਕੀਤਾ ਗਿਆ ਬੰਦ

ਢਿਲਵਾਂ, 16 ਅਕਤੂਬਰ (ਨਿਊਜ਼ ਪੰਜਾਬ) – ਜ਼ਿਲ੍ਹਾ ਕਪੂਰਥਲਾ ਸਥਿਤ ਕਸਬਾ ਢਿਲਵਾਂ ਦੇ ਸਟੇਟ ਬੈਂਕ ਆਫ਼ ਇੰਡੀਆ ਦੇ ਇਕ ਕਰਮਚਾਰੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਬੈਂਕ ਬਰਾਂਚ ਨੂੰ ਬੰਦ ਕੀਤਾ ਗਿਆ ਹੈ ਅਤੇ ਬੈਂਕ ਕਰਮਚਾਰੀਆਂ ਦੀ ਕੋਰੋਨਾ ਜਾਂਚ ਕੀਤੀ ਜਾ ਰਹੀ ਹੈ।