ਪਠਾਨਕੋਟ ਵਿਚ ਕੋਰੋਨਾ ਨਾਲ 1 ਹੋਰ ਮੌਤ, 43 ਨਵੇਂ ਮਾਮਲੇ
ਪਠਾਨਕੋਟ, 16 ਅਕਤੂਬਰ (ਨਿਊਜ਼ ਪੰਜਾਬ) – ਪਠਾਨਕੋਟ ਵਿਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਕ ਅੱਜ 43 ਨਵੇਂ ਕੇਸ ਕੋਰੋਨਾ ਦੇ ਸਾਹਮਣੇ ਆਏ ਹਨ ਜਦੋਂ ਕਿ 1 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ ਹਸਪਤਾਲ ਪਠਾਨਕੋਟ ਦੇ ਐਸ.ਐਮ.ਓ ਡਾ. ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਵਿਚ ਅੱਜ 30 ਮਰੀਜ਼ਾਂ ਨੂੰ ਸਿਹਤਯਾਬੀ ਤੋਂ ਬਾਅਦ ਛੁੱਟੀ ਦੇ ਕੇ ਘਰ ਭੇਜਿਆ ਗਿਆ ਹੈ।