ਬਿਹਾਰ ਵਿਧਾਨ ਸਭਾ ਚੋਣਾਂ : ਲੋਕ ਜਨ ਸ਼ਕਤੀ ਪਾਰਟੀ ਵੱਲੋਂ 26 ਉਮੀਦਵਾਰਾਂ ਦੀ ਦੂਸਰੀ ਸੂਚੀ ਜਾਰੀ

ਪਟਨਾ, 16 ਅਕਤੂਬਰ (ਨਿਊਜ਼ ਪੰਜਾਬ) – ਬਿਹਾਰ ਵਿਧਾਨ ਸਭਾ ਚੋਣਾਂ ਲਈ ਲੋਕ ਜਨ ਸ਼ਕਤੀ ਪਾਰਟੀ ਨੇ 26 ਉਮੀਦਵਾਰਾਂ ਦੀ ਦੂਸਰੀ ਸੂਚੀ ਜਾਰੀ ਕਰ ਦਿੱਤੀ ਹੈ।