ਪ੍ਰਧਾਨ ਮੰਤਰੀ ਨੇ ਕਿਹਾ, ” ਬਾਬਾ ਬੰਦਾ ਸਿੰਘ ਬਹਾਦੁਰ ਨੇ ਗ਼ਰੀਬਾਂ ਦੇ ਸਸ਼ਕਤੀਕਰਨ ਲਈ ਅਨੇਕਾਂ ਯਤਨ ਕੀਤੇ ।”

ਪ੍ਰਧਾਨ ਮੰਤਰੀ ਨੇ ਬਾਬਾ ਬੰਦਾ ਸਿੰਘ ਬਹਾਦੁਰ ਨੂੰ ਉਨ੍ਹਾਂ ਦੀ 350 ਵੀਂ ਜਯੰਤੀ ‘ਤੇ ਸ਼ਰਧਾਂਜਲੀਆਂ ਦਿੱਤੀਆਂ

ਨਿਊਜ਼ ਪੰਜਾਬ
ਨਵੀ ਦਿੱਲੀ , 16 ਅਕਤੂਬਰ – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਹਾਦੁਰ ਬਾਬਾ ਬੰਦਾ ਸਿੰਘ ਬਹਾਦੁਰ ਜੀ ਨੂੰ ਉਨ੍ਹਾਂ ਦੀ 350ਵੀਂ ਜਯੰਤੀ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਬਹਾਦੁਰ ਬਾਬਾ ਬੰਦਾ ਸਿੰਘ ਬਹਾਦੁਰ ਜੀ ਨੂੰ ਉਨ੍ਹਾਂ ਦੀ 350ਵੀਂ ਜਯੰਤੀ ‘ਤੇ ਸ਼ਰਧਾਂਜਲੀਆਂ। ਉਹ ਲੱਖਾਂ ਲੋਕਾਂ ਦੇ ਦਿਲਾਂ ‘ਚ ਵਸਦੇ ਹਨ। ਉਨ੍ਹਾਂ ਨੂੰ ਉਨ੍ਹਾਂ ਦੀ ਨਿਆਂ ਦੀ ਭਾਵਨਾ ਲਈ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਨੇ ਗ਼ਰੀਬਾਂ ਦੇ ਸਸ਼ਕਤੀਕਰਨ ਲਈ ਅਨੇਕ ਯਤਨ ਕੀਤੇ ।”

https://twitter.com/narendramodi/status/1317053803229663234

 

Narendra Modi
@narendramodi
Tributes to the brave Baba Banda Singh Bahadur Ji on his 350th Jayanti. He lives in the hearts of millions. He is remembered for his sense of justice. He made many efforts to empower the poor. Sharing an earlier speech in which I spoke about his greatness. youtube.com/watch?v=DlltYF