ਕਾਂਗਰਸ ਦੇ ਸੀਨੀਅਰ ਆਗੂ ਮਦਨ ਮੋਹਨ ਸਿੰਘ ਦਾ ਦਿਹਾਂਤ

ਬੰਗਾ, 17 ਅਕਤੂਬਰ (ਨਿਊਜ਼ ਪੰਜਾਬ)- ਮਾਰਕੀਟ ਕਮੇਟੀ ਬੰਗਾ ਦੇ ਸਾਬਕਾ ਡਾਇਰੈਕਟਰ, ਸਾਬਕਾ ਸਰਪੰਚ ਅਤੇ ਸੀਨੀਅਰ ਕਾਂਗਰਸੀ ਆਗੂ ਮਦਨ ਮੋਹਣ ਸਿੰਘ ਗੁਣਾਚੌਰ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਸਰਦਾਰ ਮਨਮੋਹਨ ਸਿੰਘ ਕਾਂਗਰਸ ਦੇ ਵੱਖ-ਵੱਖ ਅਹੁਦਿਆਂ ‘ਤੇ ਕੰਮ ਕਰਦੇ ਰਹੇ ਅਤੇ ਫੌਜ ‘ਚ ਵੀ ਉਨ੍ਹਾਂ ਨੌਕਰੀ ਕੀਤੀ ।ਉਨ੍ਹਾਂ ਦਾ ਗੁਣਾਚੌਰ ਬੰਗਾ ‘ਚ ਟਰਾਂਸਪੋਰਟ ਦਾ ਕਾਰੋਬਾਰ ਸੀ।