ਜਲੰਧਰ, 17 ਅਕਤੂਬਰ (ਨਿਊਜ਼ ਪੰਜਾਬ)- ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਨ ਜਲੰਧਰ ਪੁੱਜੇ ਕੈਬਿਨਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਕਾਰਨ ਸੂਬੇ ਕੋਲ ਹੁਣ ਸਿਰਫ਼ 5 ਦਿਨਾਂ ਦਾ ਹੀ ਕੋਲਾ ਬਚਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਚੱਲਦਿਆਂ ਬਿਜਲੀ ਦੇ ਭਾਰੀ ਕੱਟ ਲੱਗਣੇ ਸ਼ੁਰੂ ਹੋ ਜਾਣਗੇ।
Post Views: 0