ਮੁੱਖ ਖ਼ਬਰਾਂ ਪੰਜਾਬ ‘ਆਪ’ ਅਤੇ ਅਕਾਲੀ ਦਲ ਦੇ ਵਿਧਾਇਕਾਂ ਦੀ ਮੰਗ- ਖੇਤੀ ਕਾਨੂੰਨਾਂ ਵਿਰੁੱਧ ਲਿਆਂਦੇ ਖਰੜੇ ਨੂੰ ਜਨਤਕ ਕਰੇ ਪੰਜਾਬ ਸਰਕਾਰ October 19, 2020 News Punjab ਚੰਡੀਗੜ੍ਹ, 19 ਅਕਤੂਬਰ (ਨਿਊਜ਼ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਧਾਨ ਸਭਾ ਦੇ ਬਾਹਰ ਇਹ ਦੋਸ਼ ਲਗਾ ਰਹੇ ਹਨ ਕਿ ਸਰਕਾਰ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਖਰੜਾ ਤਾਂ ਲਿਆਂਦਾ ਗਿਆ ਹੈ ਪਰ ਇਹ ਕੀ ਹੈ, ਉਸ ਨੂੰ ਛੁਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਖਰੜੇ ਨੂੰ ਜਨਤਕ ਕੀਤਾ ਜਾਣਾ ਚਾਹੀਦਾ ਹੈ। Post Views: 0