ਚੰਡੀਗੜ੍ਹ, 19 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ‘ਚ ਹੋਏ ਕਥਿਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਦੇ ਵਿਰੋਧ ‘ਚ ਅੱਜ ਦੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਵਿਦਿਆਰਥੀ ਯੂਨੀਅਨ ਏ. ਬੀ. ਵੀ. ਪੀ. ਵਲੋਂ ਪੰਜਾਬ ਵਿਧਾਨ ਸਭਾ ਚੌਕ ਨੇੜੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
Post Views: 0