ਚੰਡੀਗੜ੍ਹ, 19 ਅਕਤੂਬਰ (ਨਿਊਜ਼ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਧਾਨ ਸਭਾ ਦੇ ਬਾਹਰ ਇਹ ਦੋਸ਼ ਲਗਾ ਰਹੇ ਹਨ ਕਿ ਸਰਕਾਰ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਖਰੜਾ ਤਾਂ ਲਿਆਂਦਾ ਗਿਆ ਹੈ ਪਰ ਇਹ ਕੀ ਹੈ, ਉਸ ਨੂੰ ਛੁਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਖਰੜੇ ਨੂੰ ਜਨਤਕ ਕੀਤਾ ਜਾਣਾ ਚਾਹੀਦਾ ਹੈ।
Post Views: 0