ਮੁੱਖ ਖ਼ਬਰਾਂ ਪੰਜਾਬ ਸੰਗਰੂਰ ‘ਚ ਕੋਰੋਨਾ ਦੇ 15 ਨਵੇਂ ਮਾਮਲੇ ਆਏ ਸਾਹਮਣੇ October 19, 2020 News Punjab ਸੰਗਰੂਰ, 19 ਅਕਤੂਬਰ (ਨਿਊਜ਼ ਪੰਜਾਬ)- ਜ਼ਿਲ੍ਹਾ ਸੰਗਰੂਰ ‘ਚ ਅੱਜ ਕੋਰੋਨਾ ਦੇ 15 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 3560 ਹੋ ਗਈ ਹੈ। Post Views: 0