ਬ੍ਰਹਮ ਮੋਹਿੰਦਰਾ ਨੇ ਵਿਸ਼ੇਸ਼ ਇਜਲਾਸ ਅੱਗੇ ਵਧਾਉਣ ਲਈ ਦਿੱਤਾ ਮਤਾ

ਚੰਡੀਗੜ੍ਹ, 20 ਅਕਤੂਬਰ (ਨਿਊਜ਼ ਪੰਜਾਬ) – ਪੰਜਾਬ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮੋਹਿੰਦਰਾ ਨੇ ਵਿਧਾਨ ਸਭਾ ਦਾ ਇਜਲਾਸ ਬੁੱਧਵਾਰ ਤੱਕ ਅੱਗੇ ਵਧਾਉਣ ਬਾਰੇ ਪ੍ਰਸਤਾਵ ਦਿੱਤਾ ਹੈ। ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਹੈ ਕਿ ਜੇ ਲੋੜ ਪਈ ਤਾਂ ਵਧਾਇਆ ਜਾਵੇਗਾ।