ਪੰਜਾਬ ਵਿਧਾਨ ਸਭਾ ਨੇ ਆਪਣਾ ਕਾਨੂੰਨ ਬਣਾਇਆ , ਇਸ ਨਾਲ ਸਾਰੇ ਵਰਗਾਂ ਨੂੰ ਲਾਭ ਹੋਵੇਗਾ: ਵਿਜੇ ਇੰਦਰ ਸਿੰਗਲਾ

ਚੰਡੀਗੜ੍ਹ, 20 ਅਕਤੂਬਰ (ਨਿਊਜ਼ ਪੰਜਾਬ) – ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਨੇ ਆਪਣਾ ਕਾਨੂੰਨ ਬਣਾਇਆ , ਇਸ ਨਾਲ ਸਾਰੇ ਵਰਗਾਂ ਨੂੰ ਲਾਭ ਹੋਵੇਗਾ।