ਮੁੱਖ ਖ਼ਬਰਾਂਪੰਜਾਬ

ਸਰਕਾਰ ਵਲੋਂ ਚੁੱਕੇ ਗਏ ਕਦਮਾਂ ਨਾਲ ਕਿਸਾਨ ਅੰਦੋਲਨ ਨੂੰ ਮਿਲ ਸਕਦੈ ਬਲ – ਰਾਜੇਵਾਲ

ਚੰਡੀਗੜ੍ਹ, 20 ਅਕਤੂਬਰ (ਨਿਊਜ਼ ਪੰਜਾਬ) – ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਨਾਲ ਕਿਸਾਨਾਂ ਦੇ ਅੰਦੋਲਨ ਨੂੰ ਜ਼ਰੂਰ ਬਲ ਮਿਲੇਗਾ ਪਰ ਕੇਂਦਰ ਦੇ ਖਿਲਾਫ ਉਨ੍ਹਾਂ ਦਾ ਸੰਘਰਸ਼ ਜਿੱਤ ਤੱਕ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਬਾਕੀ ਪ੍ਰਤੀਕਿਰਿਆ ਬਿੱਲ ਦੀਆਂ ਕਾਪੀਆਂ ਦੀ ਸਮੀਖਿਆ ਕਰਨ ਤੋਂ ਬਾਅਦ ਹੀ ਦਿੱਤੀ ਜਾ ਸਕਦੀ ਹੈ।