ਵਿਧਾਇਕਾਂ ਸਮੇਤ ਰਾਜਪਾਲ ਨਾਲ ਮੁਲਾਕਾਤ ਕਰਨਗੇ ਕੈਪਟਨ

ਚੰਡੀਗੜ੍ਹ, 20 ਅਕਤੂਬਰ (ਨਿਊਜ਼ ਪੰਜਾਬ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਵਿਧਾਇਕਾਂ ਸਮੇਤ ਪੰਜਾਬ ਦੇ ਰਾਜਪਾਲ ਨੂੰ ਮਿਲਣ ਜਾ ਰਹੇ ਹਨ ਅਤੇ ਪੰਜਾਬ ਰਾਜ ਭਵਨ ਵਿਖੇ ਮੀਡੀਆ ਨੂੰ ਸੰਬੋਧਨ ਵੀ ਕਰਨਗੇ।