ਸਾਂਪਲਾ ਦੀ ਪ੍ਰੈਸ ਕਾਨਫ਼ਰੰਸ ਤੋਂ ਪਹਿਲਾ ਕਿਸਾਨਾਂ ਨੇ ਕੀਤਾ ਘਿਰਾਓ

ਜਲੰਧਰ, 20 ਅਕਤੂਬਰ (ਨਿਊਜ਼ ਪੰਜਾਬ) – ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਦੀ ਪ੍ਰੈਸ ਕਾਨਫਰੰਸ ਤੋਂ ਪਹਿਲਾ ਇੱਥੇ ਕਿਸਾਨਾਂ ਵਲੋਂ ਸਰਕਟ ਹਾਊਸ ਦਾ ਘਿਰਾਓ ਕੀਤਾ ਗਿਆ।