ਜੈਤੋ (ਫ਼ਰੀਦਕੋਟ), 20 ਅਕਤੂਬਰ (ਨਿਊਜ਼ ਪੰਜਾਬ) – ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਦੇ ਵਿਰੋਧ ਵਿਚ ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲਵੇ ਸਟੇਸ਼ਨ ‘ਤੇ ਰੋਸ ਪ੍ਰਦਰਸ਼ਨ ਕਰਦਿਆ ਹੋਇਆ ਭਾਜਪਾ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਖਿਲਾਫ਼ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਗਈ।
Post Views: 0