ਦਸਤਖ਼ਤ ਲਈ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਸੌਂਪੇ ਬਿੱਲ

ਚੰਡੀਗੜ੍ਹ, 20 ਅਕਤੂਬਰ (ਨਿਊਜ਼ ਪੰਜਾਬ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਵਿਧਾਇਕਾਂ ਨਾਲ ਰਾਜ ਭਵਨ ਗਏ, ਜਿੱਥੇ ਕਿ ਉਨ੍ਹਾਂ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿਧਾਨ ਸਭਾ ‘ਚ ਪਾਸ ਕੀਤੇ ਗਏ ਬਿੱਲ ਦਸਤਖ਼ਤਾਂ ਲਈ ਰਾਜਪਾਲ ਨੂੰ ਸੌਂਪੇ।