ਪੰਜਾਬ ਪੁਲਿਸ ਮੁਖੀ ਨੇ 61ਵੇਂ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਭੇਟ ਕੀਤੀ ਸ਼ਰਧਾਂਜਲੀ

ਜਲੰਧਰ, 21 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ਦੇ ਪੁਲਿਸ ਮੁਖੀ ਦਿਨਕਰ ਗੁਪਤਾ ਨੇ 61ਵੇਂ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਜਲੰਧਰ ਸਥਿਤ ਪੀ.ਏ.ਪੀ. ਸਟੇਡੀਅਮ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।